"ਮੈਂ ਰਾਹਾਂ ਤੇ ਨਹੀ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ.
ਯੁਗਾਂ ਤੋਂ ਕਾਫਲੇ ਆਉਂਦੇ ਇਸੇ ਸਚ ਦਾਗਵਾਹ ਬਣਦੇ,
ਇਹ ਪੰਡਤ ਰਾਗ ਦੇ ਤਾਂ ਪਿਛੋਂ ਸਦੀਆਂ ਬਾਅਦ ਆਉਂਦੇ ਨੇ,
ਮੇਰੇ ਹਉਂਕੇ ਹੀ ਪੇਹ੍ਲਾਂ ਤਾਂ ਮੇਰੀ ਵੰਝਲੀ ਦੇ ਸਾਹ ਬਣਦੇ.
...
ਕਦੀ ਦਰਿਆ ਇਕੱਲਾ ਨਹੀ ਤੈ ਕਰਦਾ ਦਿਸ਼ਾਆਪਣੀ,
ਰਾਜ ਦੀ ਢਾਲ, ਜਲ ਦਾ ਵੇਗ੍ਹ ਹੀ ਰਲ-ਮਿਲ ਕੇ ਰਾਹ ਬਣਦੇ.
ਹਮੇਸ਼ਾ ਬਣਨਾ ਲੋਚਿਆ ਤੁਆਡੇ ਪਿਆਰ ਦੇ ਪਾਤਰ,
ਕਦੀ ਨਾ ਸੋਚਿਆ ਆਪਾਂ, ਕਿ ਅਹੁ ਬਣਦੇ ਜਾਨ ਆਹ ਬਣਦੇ ............!"
-
LIKE √ SHARE √
ਰਾਜ $idhu
No comments:
Post a Comment